Versions
PAV ਤਦ ਸ਼ਾਊਲ ਨੇ ਦਾਊਦ ਦੀ ਅਵਾਜ਼ ਸਿਆਣ ਕੇ ਆਖਿਆ, ਹੇ ਮੇਰੇ ਪੁੱਤ੍ਰ ਦਾਊਦ, ਇਹ ਤੇਰੀ ਅਵਾਜ਼ ਹੈ? ਦਾਊਦ ਬੋਲਿਆ, ਜੀ, ਮੇਰੇ ਮਹਾਰਾਜ ਅਤੇ ਪਾਤਸ਼ਾਹ, ਇਹ ਮੇਰੀ ਹੀ ਅਵਾਜ਼ ਹੈ
IRVPA ਤਦ ਸ਼ਾਊਲ ਨੇ ਦਾਊਦ ਦੀ ਅਵਾਜ਼ ਪਹਿਚਾਣ ਕੇ ਆਖਿਆ, ਹੇ ਮੇਰੇ ਪੁੱਤਰ ਦਾਊਦ, ਇਹ ਤੇਰੀ ਅਵਾਜ਼ ਹੈ? ਦਾਊਦ ਬੋਲਿਆ ਜੀ, ਮੇਰੇ ਮਹਾਰਾਜ ਅਤੇ ਰਾਜਾ, ਇਹ ਮੇਰੀ ਹੀ ਅਵਾਜ਼ ਹੈ