Versions
PAV ਅਤੇ ਜਾਜਕਾਂ ਦੀ ਰੀਤ ਲੋਕਾਂ ਨਾਲ ਇਹ ਸੀ ਭਈ ਜਾਂ ਕੋਈ ਮਨੁੱਖ ਭੇਟ ਚੜ੍ਹਾਉਂਦਾ ਸੀ ਤਾਂ ਜਾਜਕ ਦਾ ਟਹਿਲੂਆ ਮਾਸ ਰਿੰਨ੍ਹਣ ਦੇ ਵੇਲੇ ਇੱਕ ਤ੍ਰਿਸੂਲ ਹੱਥ ਦੇ ਵਿੱਚ ਲੈ ਕੇ ਆਉਂਦਾ ਸੀ
IRVPA ਜਾਜਕਾਂ ਦੀ ਰੀਤ ਇਹ ਸੀ ਕਿ ਜਦ ਕੋਈ ਮਨੁੱਖ ਭੇਟ ਚੜ੍ਹਾਉਂਦਾ ਸੀ ਤਾਂ ਜਾਜਕ ਦਾ ਸੇਵਕ ਮਾਸ ਪਕਾਉਣ ਦੇ ਵੇਲੇ ਇੱਕ ਤ੍ਰਿਸੂਲ ਹੱਥ ਦੇ ਵਿੱਚ ਲੈ ਕੇ ਆਉਂਦਾ ਸੀ