Versions
PAV ਅਤੇ ਅਜਿਹਾ ਵੀ ਹੁੰਦਾਸੀ ਜੋ ਉਨ੍ਹਾਂ ਦੀ ਚਰਬੀ ਸੜਨ ਤੋਂ ਪਹਿਲਾਂ ਜਾਜਕ ਦਾ ਟਹਿਲੂਆ ਆਉਂਦਾ ਸੀ ਅਤੇ ਜਿਸ ਨੇ ਭੇਟ ਚੜ੍ਹਾਈ ਹੋਵੇ ਉਸ ਮਨੁੱਖ ਨੂੰ ਆਖਦਾ ਸੀ ਭਈ ਜਾਜਕ ਨੂੰ ਭੁੰਨਣ ਲਈ ਮਾਸ ਦੇਹ ਕਿਉਂ ਜੋ ਉਹ ਤੈਥੋਂ ਰਿੱਝਿਆ ਹੋਇਆ ਮਾਸ ਨਹੀਂ ਸਗੋਂ ਕੱਚਾ ਲੈਂਦਾ ਹੈ
IRVPA ਅਜਿਹਾ ਵੀ ਹੁੰਦਾ ਸੀ ਜੋ ਉਨ੍ਹਾਂ ਦੀ ਚਰਬੀ ਸੜਨ ਤੋਂ ਪਹਿਲਾਂ ਜਾਜਕ ਦਾ ਸੇਵਕ ਆਉਂਦਾ ਸੀ ਅਤੇ ਜਿਸ ਨੇ ਭੇਟ ਚੜ੍ਹਾਈ ਹੋਵੇ ਉਸ ਮਨੁੱਖ ਨੂੰ ਆਖਦਾ ਸੀ ਕਿ ਜਾਜਕ ਨੂੰ ਭੁੰਨਣ ਲਈ ਮਾਸ ਦੇ ਕਿਉਂ ਜੋ ਉਹ ਤੈਥੋਂ ਬਣਿਆ ਹੋਇਆ ਮਾਸ ਨਹੀਂ ਸਗੋਂ ਕੱਚਾ ਮਾਸ ਹੀ ਲਵੇਗਾ।