Versions
PAV ਫੇਰ ਹੰਨਾਹ ਉੱਤੇ ਯਹੋਵਾਹ ਨੇ ਧਿਆਨ ਕੀਤਾ ਅਤੇ ਉਹ ਗਰਭਣੀ ਹੋਈ ਅਤੇ ਉਹ ਨੂੰ ਤਿੰਨ ਪੁੱਤ੍ਰ ਅਤੇ ਦੋ ਧੀਆਂ ਜੰਮੀਆਂ ਅਤੇ ਉਹ ਮੁੰਡਾ ਸਮੂਏਲ ਯਹੋਵਾਹ ਦੇ ਅੱਗੇ ਵੱਡਾ ਹੁੰਦਾ ਗਿਆ।।
IRVPA ਫੇਰ ਹੰਨਾਹ ਉੱਤੇ ਯਹੋਵਾਹ ਨੇ ਕਿਰਪਾ ਕੀਤੀ ਅਤੇ ਉਹ ਗਰਭਵਤੀ ਹੋਈ ਅਤੇ ਉਹ ਨੇ ਤਿੰਨ ਪੁੱਤਰ ਤੇ ਦੋ ਧੀਆਂ ਨੂੰ ਜਨਮ ਦਿੱਤਾ ਅਤੇ ਉਹ ਦਾ ਬਾਲਕ ਸਮੂਏਲ ਯਹੋਵਾਹ ਦੇ ਅੱਗੇ ਵੱਡਾ ਹੁੰਦਾ ਗਿਆ। PS