Versions
PAV ਜੇ ਕਦੀ ਇੱਕ ਮਨੁੱਖ ਦੂਜੇ ਮਨੁੱਖ ਦਾ ਪਾਪ ਕਰੇ ਤਾਂ ਪਰਮੇਸ਼ੁਰ ਉਹ ਦਾ ਨਿਆਉਂ ਕਰੇਗਾ ਪਰ ਜੇ ਕਦੀ ਮਨੁੱਖ ਯਹੋਵਾਹ ਦਾ ਪਾਪ ਕਰੇ ਤਾਂ ਉਹ ਦੀ ਸਫ਼ਾਰਸ਼ ਕੌਣ ਕਰੇਗਾ? ਤਾਂ ਵੀ ਉਨ੍ਹਾਂ ਨੇ ਆਪਣੇ ਪਿਉ ਦਾ ਆਖਿਆ ਨਾ ਮੰਨਿਆ ਕਿਉਂ ਜੋ ਯਹੋਵਾਹ ਉਨ੍ਹਾਂ ਨੂੰ ਮਾਰਨਾ ਚਾਹੁੰਦਾ ਸੀ
IRVPA ਜੇ ਇੱਕ ਮਨੁੱਖ ਦੂਜੇ ਮਨੁੱਖ ਦਾ ਪਾਪ ਕਰੇ ਤਾਂ ਨਿਆਈਂ † ਪਰਮੇਸ਼ੁਰ ਉਹ ਦਾ ਨਿਆਂ ਕਰੇਗਾ ਪਰ ਜੇ ਕੋਈ ਮਨੁੱਖ ਯਹੋਵਾਹ ਦਾ ਪਾਪ ਕਰੇ ਤਾਂ ਉਹ ਦੀ ਸਿਫ਼ਾਰਸ਼ ਕੌਣ ਕਰੇਗਾ? ਫਿਰ ਵੀ ਉਨ੍ਹਾਂ ਨੇ ਆਪਣੇ ਪਿਤਾ ਦਾ ਕਹਿਣਾ ਨਾ ਮੰਨਿਆ ਕਿਉਂ ਜੋ ਯਹੋਵਾਹ ਉਨ੍ਹਾਂ ਨੂੰ ਮਾਰਨਾ ਚਾਹੁੰਦਾ ਸੀ।