Versions
PAV ਵੇਖ, ਓਹ ਦਿਨ ਆਉਂਦੇ ਹਨ ਜੋ ਮੈਂ ਤੇਰੀ ਬਾਂਹ ਅਤੇ ਤੇਰੇ ਪਿਉ ਦੇ ਟੱਬਰ ਦੀ ਬਾਂਹ ਅਜੇਹੀ ਵੱਢ ਸੁੱਟਾਂਗਾ ਜੋ ਤੇਰੇ ਘਰ ਵਿੱਚ ਕੋਈ ਬੁੱਢਾ ਨਾ ਹੋਵੇਗਾ
IRVPA ਵੇਖ, ਉਹ ਦਿਨ ਆਉਂਦੇ ਹਨ, ਜੋ ਮੈਂ ਤੇਰੀ ਬਾਂਹ ਅਤੇ ਤੇਰੇ ਪਿਤਾ ਦੇ ਟੱਬਰ ਦੀ ਬਾਂਹ § ਤੇਰੀ ਸ਼ਕਤੀ ਨੂੰ ਅਜਿਹੀ ਵੱਢ ਸੁੱਟਾਂਗਾ ਜੋ ਤੇਰੇ ਘਰ ਵਿੱਚ ਕੋਈ ਵੱਡੀ ਉਮਰ ਦਾ ਨਾ ਹੋਵੇਗਾ।