Versions
PAV ਅਤੇ ਜੋ ਤੇਰੇ ਦੋਹਾਂ ਪੁੱਤ੍ਰਾਂ ਹਾਫ਼ਨੀ ਅਤੇ ਫ਼ੀਨਹਾਸ ਉੱਤੇ ਬੀਤੇਗਾ ਸੋ ਤੇਰੇ ਲਈ ਏਹ ਇੱਕ ਨਿਸ਼ਾਨੀ ਹੋਵੇਗੀ, ਓਹ ਦੋਵੇਂ ਦੇ ਦੇਵੋਂ ਇੱਕ ਦਿਨ ਮਰ ਜਾਣਗੇ
IRVPA ਜੋ ਤੇਰੇ ਦੋਹਾਂ ਪੁੱਤਰਾਂ ਹਾਫ਼ਨੀ ਅਤੇ ਫ਼ੀਨਹਾਸ ਉੱਤੇ ਬੀਤੇਗਾ ਸੋ ਤੇਰੇ ਲਈ ਇਹ ਇੱਕ ਨਿਸ਼ਾਨੀ ਹੋਵੇਗੀ, ਉਹ ਦੋਵੇਂ ਦੇ ਦੋਵੇਂ ਇੱਕੋ ਦਿਨ ਹੀ ਮਰ ਜਾਣਗੇ।