Versions
PAV ਅਤੇ ਅਜਿਹਾ ਹੋਵੇਗਾ ਭਈ ਜਿਹੜਾ ਮਨੁੱਖ ਤੇਰੇ ਘਰ ਵਿੱਚ ਬਚ ਰਹੇਗਾ, ਇੱਕ ਟੋਟੇ ਚਾਂਦੀ ਅਤੇ ਇੱਕ ਟੁਕੜੇ ਰੋਟੀ ਦੇ ਲਈ ਉਹਦੇ ਅੱਗੇ ਮੱਥੇ ਟੇਕੇਗਾ ਅਤੇ ਆਖੇਗਾ, ਜਾਜਕਾਈ ਦਾ ਕੋਈ ਕੰਮ ਮੈਨੂੰ ਦੇਹ ਜੋ ਮੈਂ ਇੱਕ ਚੱਪਾ ਰੋਟੀ ਖਾਇਆ ਕਰਾਂ।।
IRVPA ਅਤੇ ਅਜਿਹਾ ਹੋਵੇਗਾ ਕਿ ਜਿਹੜਾ ਮਨੁੱਖ ਤੇਰੇ ਘਰ ਵਿੱਚ ਬਚ ਜਾਵੇਗਾ ਉਹ ਇੱਕ ਟੁੱਕੜਾ ਚਾਂਦੀ ਅਤੇ ਇੱਕ ਟੁੱਕੜੇ ਰੋਟੀ ਦੇ ਲਈ ਉਹ ਦੇ ਅੱਗੇ ਮੱਥਾ ਟੇਕੇਗਾ ਅਤੇ ਉਹ ਆਖੇਗਾ, ਜਾਜਕਾਈ ਦਾ ਕੋਈ ਕੰਮ ਮੈਨੂੰ ਦੇ, ਤਾਂ ਜੋ ਮੈਨੂੰ ਇੱਕ ਟੁੱਕੜਾ ਰੋਟੀ ਮਿਲ ਜਾਵੇ। PE