Versions
PAV ਤਾਂ ਦਾਊਦ ਬੋਲਿਆ, ਓ ਮੇਰਿਓ ਭਰਾਓ, ਜੋ ਪਰਮੇਸ਼ੁਰ ਨੇ ਸਾਨੂੰ ਦਿੱਤਾ ਹੈ ਉਸ ਲੁੱਟ ਨਾਲ ਅਜਿਹਾ ਨਹੀਂ ਕਰਨਾ ਚਾਹੀਦਾ ਕਿਉਂ ਜੋ ਉਸੇ ਨੇ ਸਾਨੂੰ ਬਚਾਇਆ ਅਤੇ ਜਿਸ ਨੇ ਸਾਨੂੰ ਲੁੱਟਿਆ ਸੀ ਉਹ ਕਟਕ ਸਾਡੇ ਹੱਥ ਵਿੱਚ ਕਰ ਦਿੱਤਾ
IRVPA ਤਾਂ ਦਾਊਦ ਬੋਲਿਆ, ਹੇ ਮੇਰੇ ਭਰਾਵੋ, ਜੋ ਪਰਮੇਸ਼ੁਰ ਨੇ ਸਾਨੂੰ ਦਿੱਤਾ ਹੈ ਉਸ ਲੁੱਟ ਨਾਲ ਅਜਿਹਾ ਨਹੀਂ ਕਰਨਾ ਚਾਹੀਦਾ ਕਿਉਂ ਜੋ ਉਸੇ ਨੇ ਸਾਨੂੰ ਬਚਾਇਆ ਅਤੇ ਜਿਸ ਨੇ ਸਾਨੂੰ ਲੁੱਟਿਆ ਸੀ ਉਹ ਦਲ ਸਾਡੇ ਹੱਥ ਵਿੱਚ ਕਰ ਦਿੱਤਾ।