Versions
PAV ਅਤੇ ਜਾਂ ਉਹ ਦੇ ਸ਼ਸਤ੍ਰ ਚੁੱਕਣ ਵਾਲੇ ਨੇ ਡਿੱਠਾ ਜੋ ਸ਼ਾਊਲ ਮਰ ਗਿਆ ਹੈਂ ਤਾਂ ਉਹ ਵੀ ਆਪਣੀ ਤਲਵਾਰ ਉੱਤੇ ਡਿੱਗ ਪਿਆ ਅਤੇ ਉਹ ਦੇ ਨਾਲ ਹੀ ਮਰ ਗਿਆ
IRVPA ਜਦ ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਵੇਖਿਆ ਜੋ ਸ਼ਾਊਲ ਮਰ ਗਿਆ ਹੈ ਤਾਂ ਉਹ ਵੀ ਆਪਣੀ ਤਲਵਾਰ ਉੱਤੇ ਡਿੱਗ ਪਿਆ ਅਤੇ ਉਹ ਦੇ ਨਾਲ ਹੀ ਮਰ ਗਿਆ।