Versions
PAV ਅਤੇ ਜਾਂ ਉਹ ਆਇਆ ਤਾਂ ਵੇਖੋ, ਏਲੀ ਸੜਕੋਂ ਲਾਂਭੇ ਇੱਕ ਚੌਂਕੀ ਉੱਤੇ ਬੈਠ ਕੇ ਰਾਹ ਪਿਆ ਵੇਖਦਾ ਸੀ ਕਿਉਂ ਜੋ ਉਹ ਦਾ ਮਨ ਪਰਮੇਸ਼ੁਰ ਦੇ ਸੰਦੂਕ ਦੇ ਕਾਰਨ ਪਿਆ ਕੰਬਦਾ ਸੀ ਅਤੇ ਜਿਸ ਵੇਲੇ ਉਸ ਮਨੁੱਖ ਨੇ ਸ਼ਹਿਰ ਵਿੱਚ ਆ ਕੇ ਸੁਨੇਹਾ ਦਿੱਤਾ ਤਾਂ ਸਾਰਾ ਸ਼ਹਿਰ ਰੋਣ ਪਿੱਟਣ ਲੱਗਾ
IRVPA ਜਦ ਉਹ ਆਇਆ ਤਾਂ ਵੇਖੋ, ਏਲੀ ਸੜਕ ਦੇ ਇੱਕ ਪਾਸੇ ਇੱਕ ਚੌਂਕੀ ਉੱਤੇ ਬੈਠ ਕੇ ਰਾਹ ਵੇਖਦਾ ਸੀ ਕਿਉਂ ਜੋ ਉਹ ਦਾ ਮਨ ਪਰਮੇਸ਼ੁਰ ਦੇ ਸੰਦੂਕ ਦੇ ਕਾਰਨ ਕੰਬਦਾ ਸੀ ਅਤੇ ਜਿਸ ਵੇਲੇ ਉਸ ਮਨੁੱਖ ਨੇ ਸ਼ਹਿਰ ਵਿੱਚ ਆ ਕੇ ਸੁਨੇਹਾ ਦਿੱਤਾ ਤਾਂ ਸਾਰਾ ਸ਼ਹਿਰ ਰੋਣ-ਪਿੱਟਣ ਲੱਗਾ।