Versions
PAV ਸੋ ਉਸ ਮਨੁੱਖ ਨੇ ਏਲੀ ਨੂੰ ਆਖਿਆ, ਮੈਂ ਫੌਜ ਤੋਂ ਆਇਆ ਹਾਂ ਅਤੇ ਮੈਂ ਅੱਜ ਫੌਜ ਦੇ ਵਿੱਚੋਂ ਭੱਜਾ ਹਾਂ। ਉਹ ਬੋਲਿਆ, ਹੇ ਮੇਰੇ ਪੁੱਤ੍ਰ, ਕੀ ਖਬਰ ਹੈ?
IRVPA ਸੋ ਉਸ ਮਨੁੱਖ ਨੇ ਏਲੀ ਨੂੰ ਆਖਿਆ, ਮੈਂ ਫ਼ੌਜ ਤੋਂ ਆਇਆ ਹਾਂ ਅਤੇ ਮੈਂ ਅੱਜ ਫ਼ੌਜ ਦੇ ਵਿੱਚੋਂ ਭੱਜ ਕੇ ਆਇਆ ਹਾਂ। ਉਹ ਬੋਲਿਆ, ਹੇ ਮੇਰੇ ਪੁੱਤਰ, ਕੀ ਖ਼ਬਰ ਹੈ?