Versions
PAV ਜਦ ਅਸ਼ਦੋਦੀਆਂ ਨੇ ਡਿੱਠਾ ਜੋ ਇਹ ਗੱਲ ਹੋਈ ਹੈ ਤਾਂ ਉਨ੍ਹਾਂ ਨੇ ਆਖਿਆ, ਭਈ ਇਸਰਾਏਲ ਦੇ ਪਰਮੇਸ਼ੁਰ ਦਾ ਸੰਦੂਕ ਸਾਡੇ ਕੋਲ ਨਾ ਰਹੇ ਕਿਉਂ ਜੋ ਉਹ ਦਾ ਹੱਥ ਸਾਡੇ ਉੱਤੇ ਅਤੇ ਸਾਡੇ ਦੇਵਤੇ ਦਾਗੋਨ ਉੱਤੇ ਭਾਰਾ ਹੈ
IRVPA ਜਦ ਅਸ਼ਦੋਦੀਆਂ ਨੇ ਜੋ ਕੁਝ ਹੋਇਆ ਉਹ ਵੇਖਿਆ ਤਾਂ ਉਨ੍ਹਾਂ ਨੇ ਆਖਿਆ, ਕਿ ਇਸਰਾਏਲ ਦੇ ਪਰਮੇਸ਼ੁਰ ਦਾ ਸੰਦੂਕ ਸਾਡੇ ਕੋਲ ਨਾ ਰਹੇ ਕਿਉਂ ਜੋ ਉਹ ਦਾ ਹੱਥ ਸਾਡੇ ਉੱਤੇ ਅਤੇ ਸਾਡੇ ਦੇਵਤੇ ਦਾਗੋਨ ਉੱਤੇ ਭਾਰਾ ਪਿਆ ਹੈ।