Versions
PAV ਜਦ ਤੁਸੀਂ ਸ਼ਹਿਰ ਵਿੱਚ ਵੜੋਗੇ ਤਾਂ ਤੁਸੀਂ ਉਹ ਨੂੰ ਉੱਚੇ ਥਾਂ ਵਿੱਚ ਰੋਟੀ ਖਾਣ ਲਈ ਜਾਣ ਤੋਂ ਅੱਗੋਂ ਤੁਰਤ ਮਿਲ ਪਓ ਕਿਉਂ ਜੋ ਜਦ ਤੋੜੀ ਉਹ ਨਾ ਜਾਵੇ ਲੋਕ ਖਾਂਦੇ ਨਹੀਂ ਏਸ ਲਈ ਜੋ ਉਹ ਬਲੀ ਨੂੰ ਅਸੀਸ ਦਿੰਦਾ ਹੈ ਤਾਂ ਉਹ ਦੇ ਪਿੱਛੋਂ ਪਰਾਹੁਣੇ ਖਾਂਦੇ ਹਨ। ਸੋ ਹੁਣ ਤੁਸੀਂ ਚੜ੍ਹੋ ਕਿਉਂ ਜੋ ਅੱਜ ਹੀ ਤੁਸੀਂ ਉਹ ਨੂੰ ਮਿਲੋਗੇ
IRVPA ਜਦ ਤੁਸੀਂ ਸ਼ਹਿਰ ਵਿੱਚ ਵੜੋਂਗੇ ਤਾਂ ਤੁਸੀਂ ਉਹ ਨੂੰ ਉੱਚੇ ਥਾਂ ਵਿੱਚ ਰੋਟੀ ਖਾਣ ਲਈ ਜਾਣ ਤੋਂ ਪਹਿਲਾ ਤੁਰੰਤ ਮਿਲ ਲਵੋ ਕਿਉਂ ਜੋ ਜਦ ਤੱਕ ਉਹ ਨਾ ਜਾਵੇ ਲੋਕ ਖਾਂਦੇ ਨਹੀਂ ਇਸ ਜੋ ਉਹ ਬਲੀ ਨੂੰ ਅਸੀਸ ਦਿੰਦਾ ਹੈ ਤਾਂ ਉਹ ਦੇ ਪਿੱਛੋਂ ਪਰਾਹੁਣੇ ਖਾਂਦੇ ਹਨ। ਸੋ ਹੁਣ ਤੁਸੀਂ ਚੜ੍ਹੋ ਕਿਉਂ ਜੋ ਅੱਜ ਹੀ ਤੁਸੀਂ ਉਹ ਨੂੰ ਮਿਲੋਗੇ।