Versions
PAV ਅਤੇ ਤੇਰੀਆਂ ਖੋਤੀਆਂ ਜਿਨ੍ਹਾਂ ਨੂੰ ਗਵਾਚਿਆਂ ਤਿੰਨ ਦਿਨ ਹੋ ਪਏ ਸਨ ਉਨ੍ਹਾਂ ਦੀ ਚਿੰਤਾ ਨਾ ਕਰ ਕਿਉਂ ਜੋ ਓਹ ਲੱਭ ਪਈਆਂ ਹਨ ਅਤੇ ਇਸਰਾਏਲ ਕਿਸ ਦੇ ਮੂਹ ਵੱਲ ਵੇਖਦਾ ਹੈ? ਭਲਾ, ਤੇਰੇ ਅਤੇ ਤੇਰੇ ਪਿਉ ਦੇ ਸਾਰੇ ਟੱਬਰ ਵੱਲ ਨਹੀਂ?
IRVPA ਅਤੇ ਤੇਰੀਆਂ ਗਧੀਆਂ ਜਿਨ੍ਹਾਂ ਨੂੰ ਗਵਾਚਿਆਂ ਤਿੰਨ ਦਿਨ ਹੋ ਗਏ ਹਨ ਉਨ੍ਹਾਂ ਦੀ ਚਿੰਤਾ ਨਾ ਕਰ ਕਿਉਂ ਜੋ ਉਹ ਲੱਭ ਗਈਆਂ ਹਨ ਅਤੇ ਇਸਰਾਏਲ ਕਿਸ ਦੇ ਮੂੰਹ ਵੱਲ ਵੇਖਦਾ ਹੈ? ਭਲਾ, ਤੇਰੇ ਅਤੇ ਤੇਰੇ ਪਿਤਾ ਦੇ ਸਾਰੇ ਟੱਬਰ ਵੱਲ ਨਹੀਂ?