Versions
PAV ਟਹਿਲੂਏ ਨੇ ਉਹ ਨੂੰ ਆਖਿਆ, ਵੇਖ, ਇਸ ਸ਼ਹਿਰ ਦੇ ਵਿੱਚ ਇੱਕ ਪਰਮੇਸ਼ੁਰ ਦਾ ਮਰਦ ਹੈ ਅਤੇ ਉਹ ਪਤ ਵਾਲਾ ਮਰਦ ਹੈ ਅਤੇ ਜੇਹਾ ਉਹ ਆਖੇ ਸਭ ਕੁਝ ਤੇਹਾ ਹੀ ਹੁੰਦਾ ਹੈ। ਚੱਲੋ ਉਸ ਕੋਲ ਚੱਲੀਏ। ਕੀ ਜਾਣੀਏ ਜੋ ਉਹ ਜਿਸ ਦੇ ਵਿੱਚ ਜਾਣਾ ਚੰਗਾ ਹੈ ਉਹ ਰਾਹ ਸਾਨੂੰ ਦੱਸੇ?
IRVPA ਸੇਵਕ ਨੇ ਆਖਿਆ, ਵੇਖ, ਇਸ ਸ਼ਹਿਰ ਦੇ ਵਿੱਚ ਇੱਕ ਪਰਮੇਸ਼ੁਰ ਦਾ ਦਾਸ ਹੈ ਅਤੇ ਉਹ ਬਹੁਤ ਆਦਰਯੋਗ ਹੈ ਅਤੇ ਜਿਵੇਂ ਉਹ ਆਖੇ ਸਭ ਕੁਝ ਉਸੇ ਤਰ੍ਹਾਂ ਹੁੰਦਾ ਹੈ। ਚੱਲੋ ਉਸ ਕੋਲ ਚੱਲੀਏ। ਹੋ ਸਕਦਾ ਹੈ, ਜਿਸ ਰਾਹ ਦੇ ਵਿੱਚ ਜਾਣਾ ਚੰਗਾ ਹੈ ਉਹ ਰਾਹ ਸਾਨੂੰ ਦੱਸੋ?