Bible Versions
Bible Books

1 Samuel 9:8 (HCSB) Holman Christian Standard Bible

Versions

PAV   ਟਹਿਲੂਏ ਨੇ ਸ਼ਾਊਲ ਨੂੰ ਫੇਰ ਉੱਤਰ ਦਿੱਤਾ ਅਤੇ ਆਖਿਆ, ਵੇਖ, ਇੱਕ ਚੁਆਨੀ ਮੇਰੇ ਕੋਲ ਹੈਗੀ ਸੋ ਮੈਂ ਉਸ ਪਰਮੇਸ਼ੁਰ ਦੇ ਮਰਦ ਨੂੰ ਦਿਆਂਗਾ ਭਈ ਉਹ ਸਾਨੂੰ ਸਾਡਾ ਰਾਹ ਦੱਸੇ
IRVPA   ਟਹਿਲੂਏ ਨੇ ਸ਼ਾਊਲ ਨੂੰ ਫੇਰ ਉੱਤਰ ਦਿੱਤਾ ਅਤੇ ਆਖਿਆ ਵੇਖ, ਇੱਕ ਚੁਆਨੀ ਤਿੰਨ ਗ੍ਰਾਮ ਛੋਟਾ ਸਿੱਕਾ ਮੇਰੇ ਕੋਲ ਹੈ ਸੋ ਮੈਂ ਉਸ ਪਰਮੇਸ਼ੁਰ ਦੇ ਜਨ ਨੂੰ ਦਿਆਂਗਾ ਕਿ ਉਹ ਸਾਨੂੰ ਸਾਡਾ ਰਾਹ ਦੱਸੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us