Bible Versions
Bible Books

1 Timothy 1:5 (HCSB) Holman Christian Standard Bible

Versions

PAV   ਪਰ ਆਗਿਆ ਦਾ ਤਾਤਪਰਜ ਉਹ ਪ੍ਰੇਮ ਹੈ ਜਿਹੜਾ ਸ਼ੁੱਧ ਮਨ ਅਤੇ ਸਾਫ਼ ਅੰਤਹਕਰਨ ਅਤੇ ਨਿਸ਼ਕਪਟ ਨਿਹਚਾ ਤੋਂ ਹੁੰਦਾ ਹੈ
ERVPA   ਇਸ ਆਦੇਸ਼ ਦਾ ਟੀਚਾ ਲੋਕਾਂ ਨੂੰ ਪਿਆਰ ਭਾਵਨਾ ਰੱਖਣ ਨਾਲ ਸੰਬੰਧ ਰਖਦਾ ਹੈ। ਇਸ ਪਿਆਰ ਨੂੰ ਹਾਸਿਲ ਕਰਨ ਲਈ ਲੋਕਾਂ ਨੂੰ ਆਪਣਾ ਦਿਲ ਸ਼ੁਧ ਰੱਖਣਾ ਪਵੇਗਾ ਉਨ੍ਹਾਂ ਨੂੰ ਉਹੋ ਕੁਝ ਕਰਨਾ ਚਾਹੀਦਾ ਹੈ ਜਿਹਡ਼ਾ ਉਨ੍ਹਾਂ ਦੀ ਸਮਝ ਅਨੁਸਾਰ ਸਹੀ ਹੈ, ਅਤੇ ਉਨ੍ਹਾਂ ਨੂੰ ਸੱਚਾ ਵਿਸ਼ਵਾਸ ਰੱਖਣਾ ਚਾਹੀਦਾ ਹੈ।
IRVPA   ਪਰ ਆਗਿਆ ਦਾ ਮੇਲ ਉਹ ਪਿਆਰ ਹੈ ਜਿਹੜਾ ਸ਼ੁੱਧ ਮਨ ਅਤੇ ਸਾਫ਼ ਵਿਵੇਕ ਅਤੇ ਨਿਸ਼ਕਪਟ ਵਿਸ਼ਵਾਸ ਤੋਂ ਹੁੰਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us