Versions
PAV ਪਰ ਤੂੰ ਹੇ ਪਰਮੇਸ਼ੁਰ ਦਿਆ ਬੰਦਿਆ, ਇਨ੍ਹਾਂ ਗੱਲਾਂ ਤੋਂ ਭੱਜ ਅਤੇ ਧਰਮ, ਭਗਤੀ, ਨਿਹਚਾ, ਪ੍ਰੇਮ, ਧੀਰਜ, ਨਰਮਾਈ ਦੇ ਮਗਰ ਲੱਗਾ ਰਹੁ
ERVPA ਪਰ ਤੂੰ ਇੱਕ ਪਰਮੇਸ਼ੁਰ ਦਾ ਬੰਦਾ ਹੈ। ਤੁਹਾਨੂੰ ਉਨ੍ਹਾਂ ਸਾਰੀਆਂ ਗੱਲਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਸਹੀ ਢੰਗ ਵਿੱਚ ਜਿਉਣ ਦੀ ਕੋਸ਼ਿਸ਼ ਕਰੋ, ਅਤੇ ਪਰਮੇਸ਼ੁਰ ਦੀ ਸੇਵਾ ਕਰੋ; ਵਿਸ਼ਵਾਸ,ਪ੍ਰੇਮ, ਸਬਰ, ਅਤੇ ਸਜ੍ਜਨਤਾ ਰਖੋ।
IRVPA {ਤਿਮੋਥਿਉਸ ਨੂੰ ਵਿਅਕਤੀਗਤ ਨਿਰਦੇਸ਼} PS ਪਰ ਤੂੰ ਹੇ ਪਰਮੇਸ਼ੁਰ ਦੇ ਬੰਦੇ, ਇੰਨ੍ਹਾਂ ਗੱਲਾਂ ਤੋਂ ਦੂਰ ਰਹਿ ਅਤੇ ਧਰਮ, ਭਗਤੀ, ਵਿਸ਼ਵਾਸ, ਪਿਆਰ, ਧੀਰਜ ਅਤੇ ਨਰਮਾਈ ਦੇ ਭਾਲ ਵਿੱਚ ਲੱਗਾ ਰਹਿ।