Bible Versions
Bible Books

2 Chronicles 12:13 (HCSB) Holman Christian Standard Bible

Versions

PAV   ਸੋ ਰਹਬੁਆਮ ਪਾਤਸ਼ਾਹ ਨੇ ਤੱਕੜਾ ਹੋਕੇ ਯਰੂਸ਼ਲਮ ਵਿੱਚ ਰਾਜ ਕੀਤਾ। ਰਹਬੁਆਮ ਜਿਸ ਵੇਲੇ ਰਾਜ ਕਰਨ ਲੱਗਾ ਤਾਂ ਇੱਕਤਾਲੀ ਵਰਿਹਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਅਰਥਾਤ ਉਸ ਸ਼ਹਿਰ ਵਿੱਚ ਜਿਹੜਾ ਯਹੋਵਾਹ ਨੇ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣ ਲਿਆ ਸੀ ਕਿ ਆਪਣਾ ਨਾਮ ਉੱਥੇ ਰੱਖੇ ਸਤਾਰਾਂ ਵਰਹੇ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਉਂ ਨਅਮਾਹ ਅੰਮੋਨਣ ਸੀ
IRVPA   {ਰਹਬੁਆਮ ਦੇ ਰਾਜ ਦਾ ਸੰਖੇਪ ਵਿੱਚ ਵਰਣਨ ਅਤੇ ਉਸ ਦੀ ਮੌਤ} PS ਸੋ ਰਹਬੁਆਮ ਪਾਤਸ਼ਾਹ ਨੇ ਤਕੜਾ ਹੋ ਕੇ ਯਰੂਸ਼ਲਮ ਵਿੱਚ ਰਾਜ ਕੀਤਾ। ਰਹਬੁਆਮ ਜਿਸ ਵੇਲੇ ਰਾਜ ਕਰਨ ਲੱਗਾ ਤਾਂ ਇੱਕਤਾਲੀ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਅਰਥਾਤ ਉਸ ਸ਼ਹਿਰ ਵਿੱਚ ਜਿਹੜਾ ਯਹੋਵਾਹ ਨੇ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣ ਲਿਆ ਸੀ ਕਿ ਆਪਣਾ ਨਾਮ ਉੱਥੇ ਰੱਖੇ ਸਤਾਰਾਂ ਸਾਲ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਨਆਮਾਹ ਅੰਮੋਨਣ ਸੀ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us