Versions
PAV ਸੁਲੇਮਾਨ ਨੇ ਰਥ ਤੇ ਸਵਾਰ ਇਕੱਠੇ ਕਰ ਲਏ ਅਤੇ ਉਹ ਦੇ ਕੋਲ ਚੌਦਾ ਸੌ ਰਥ ਅਰ ਬਾਰਾਂ ਹਜ਼ਾਰ ਘੋੜ ਸਵਾਰ ਸਨ ਅਤੇ ਉਹ ਨੇ ਉਨ੍ਹਾਂ ਨੂੰ ਰੱਥਾਂ ਦੇ ਸ਼ਹਿਰਾਂ ਵਿੱਚ ਅਰ ਯਰੂਸ਼ਲਮ ਵਿੱਚ ਪਾਤਸ਼ਾਹ ਦੇ ਕੋਲ ਰੱਖ ਦਿੱਤਾ
IRVPA {ਰਾਜਾ ਸੁਲੇਮਾਨ ਦੀ ਸਾਮਰਥ ਅਤੇ ਭੜਕ} (1 ਰਾਜਾ 10:26-29) PS ਸੁਲੇਮਾਨ ਨੇ ਰੱਥ ਤੇ ਸਵਾਰ ਇਕੱਠੇ ਕਰ ਲਏ ਅਤੇ ਉਹ ਦੇ ਕੋਲ ਚੌਦਾਂ ਸੌ ਰੱਥ ਅਤੇ ਬਾਰਾਂ ਹਜ਼ਾਰ ਘੋੜ ਸਵਾਰ ਸਨ ਅਤੇ ਉਹ ਨੇ ਉਨ੍ਹਾਂ ਨੂੰ ਰੱਥਾਂ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਵਿੱਚ ਪਾਤਸ਼ਾਹ ਦੇ ਕੋਲ ਰੱਖ ਦਿੱਤਾ।