Versions
PAV ਲਿਖਤੁਮ ਸ਼ਮਊਨ ਪਤਰਸ ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਰਸੂਲ ਹਾਂ । ਅੱਗੇ ਜੋਗ ਉਨ੍ਹਾਂ ਨੂੰ ਜਿਹੜੇ ਸਾਡੇ ਪਰਮੇਸ਼ੁਰ ਅਤੇ ਮੁਕਤੀ ਦਾਤੇ ਯਿਸੂ ਮਸੀਹ ਦੇ ਧਰਮ ਦੇ ਰਾਹੀਂ ਸਾਡੇ ਸਮਾਨ ਅਮੋਲਕ ਨਿਹਚਾ ਨੂੰ ਪਰਾਪਤ ਹੋਏ ਹਨ
ERVPA ਸ਼ਮਊਨ ਪਤਰਸ, ਯਿਸੂ ਮਸੀਹ ਦੇ ਸੇਵਕ, ਅਤੇ ਇੱਕ ਰਸੂਲ ਵੱਲੋਂ ਸ਼ੁਭਕਾਮਨਾਵਾਂ, ਉਨ੍ਹਾਂ ਸਮੂਹ ਲੋਕਾਂ ਨੂੰ ਜਿਨ੍ਹਾਂ ਨੂੰ ਉਹੀ ਮੁੱਲਵਾਨ ਨਿਹਚਾ ਹੈ ਜਿਹਡ਼ੀ ਸਾਨੂੰ ਵੀ ਹੈ। ਤੁਸੀਂ ਇਹ ਵਿਸ਼ਵਾਸ ਇਸ ਲਈ ਪ੍ਰਾਪਤ ਕੀਤਾ ਹੈ ਕਿਉਂਕਿ ਸਾਡਾ ਪਰਮੇਸ਼ੁਰ ਅਤੇ ਮੁਕਤੀਦਾਤਾ, ਯਿਸੂ ਮਸੀਹ, ਨਿਰਪਖ ਹੈ।
IRVPA {ਨਮਸਕਾਰ} PS ਸ਼ਮਊਨ ਪਤਰਸ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਰਸੂਲ ਹਾਂ। ਅੱਗੇ ਯੋਗ ਜਿਨ੍ਹਾਂ ਨੂੰ ਸਾਡੇ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਧਾਰਮਿਕਤਾ ਦੇ ਰਾਹੀਂ ਸਾਡੇ ਵਾਂਗੂੰ ਵਡਮੁੱਲਾ ਵਿਸ਼ਵਾਸ ਪ੍ਰਾਪਤ ਹੋਇਆ ਹੈ l