Versions
PAV ਅਤੇ ਅਰਾਮੀ ਇਸਰਾਏਲ ਦੇ ਅੱਗੋਂ ਭੱਜ ਗਏ ਅਤੇ ਦਾਊਦ ਨੇ ਅਰਾਮੀਆਂ ਦੇ ਸੱਤ ਸੌ ਰਥ ਅਤੇ ਚਾਲੀ ਹਜ਼ਾਰ ਘੋੜ ਚੜ੍ਹੇ ਵੱਢ ਸੁੱਟੇ ਅਤੇ ਉਨ੍ਹਾਂ ਦੇ ਸੈਨਾਪਤੀ ਸੋਬਕ ਨੂੰ ਮਾਰ ਲਿਆ ਸੋ ਉਹ ਉੱਥੇ ਹੀ ਮਰ ਗਿਆ
IRVPA ਅਤੇ ਅਰਾਮੀ ਇਸਰਾਏਲ ਦੇ ਅੱਗੋਂ ਭੱਜ ਗਏ ਅਤੇ ਦਾਊਦ ਨੇ ਅਰਾਮੀਆਂ ਦੇ ਸੱਤ ਸੌ ਰਥ ਸਵਾਰ ਅਤੇ ਚਾਲ੍ਹੀ ਹਜ਼ਾਰ ਸਵਾਰ ਵੱਢ ਸੁੱਟੇ ਅਤੇ ਉਨ੍ਹਾਂ ਦੇ ਸੈਨਾਪਤੀ ਸੋਬਕ ਨੂੰ ਅਜਿਹਾ ਮਾਰਿਆ ਜੋ ਉਹ ਉੱਥੇ ਹੀ ਮਰ ਗਿਆ।