Versions
PAV ਲੰਗੋਟੀਏ ਯਾਰਾਂ ਦੀ ਸਲਾਹ ਦੇ ਅਨੁਸਾਰ ਉਨ੍ਹਾਂ ਨੂੰ ਬੋਲਿਆ ਕਿ ਮੇਰੇ ਪਿਤਾ ਨੇ ਤੁਹਾਡਾ ਜੂਆ ਭਾਰੀ ਕੀਤਾ ਪਰ ਮੈਂ ਉਸ ਨੂੰ ਹੋਰ ਵੀ ਭਾਰੀ ਕਰਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਪਰ ਮੈਂ ਤੁਹਾਨੂੰ ਬਿੱਛੂਆਂ ਵਾਲੇ ਕੋਟਲਿਆ ਨਾਲ ਫੰਡਾਂਗਾ!
IRVPA ਜੁਆਨਾਂ ਦੀ ਸਲਾਹ ਦੇ ਅਨੁਸਾਰ ਉਨ੍ਹਾਂ ਨੂੰ ਬੋਲਿਆ ਕਿ ਮੇਰੇ ਪਿਤਾ ਨੇ ਤੁਹਾਡਾ ਜੂਲਾ ਭਾਰੀ ਕੀਤਾ ਪਰ ਮੈਂ ਉਸ ਨੂੰ ਹੋਰ ਵੀ ਭਾਰੀ ਕਰਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਪਰ ਮੈਂ ਤੁਹਾਨੂੰ ਬਿੱਛੂਆਂ ਨਾਲ ਫੰਡਾਂਗਾ