Versions
PAV ਤਾਂ ਐਉਂ ਹੋਇਆ ਕਿ ਜਦ ਨਬਾਟ ਦੇ ਪੁੱਤ੍ਰ ਯਾਰਾਬੁਆਮ ਨੇ ਇਹ ਸੁਣਿਆ ਤਾਂ ਉਹ ਮਿਸਰ ਵਿੱਚ ਸੀ ਕਿਉਂ ਜੋ ਉਹ ਸੁਲੇਮਾਨ ਪਾਤਸ਼ਾਹ ਦੇ ਅੱਗੋਂ ਭਜ ਗਿਆ ਸੀ ਤਾਂ ਯਾਰਾਬੁਆਮ ਮਿਸਰ ਤੋਂ ਮੁੜ ਆਇਆ
IRVPA ਫੇਰ ਅਜਿਹਾ ਹੋਇਆ ਕਿ ਜਦ ਨਬਾਟ ਦੇ ਪੁੱਤਰ ਯਾਰਾਬੁਆਮ ਨੇ ਇਹ ਸੁਣਿਆ ਤਾਂ ਉਹ ਮਿਸਰ ਵਿੱਚ ਸੀ ਕਿਉਂ ਜੋ ਉਹ ਸੁਲੇਮਾਨ ਪਾਤਸ਼ਾਹ ਦੇ ਅੱਗੋਂ ਭੱਜ ਗਿਆ ਸੀ ਤਾਂ ਯਾਰਾਬੁਆਮ ਮਿਸਰ ਤੋਂ ਮੁੜ ਆਇਆ