Versions
PAV ਅਤੇ ਰਹਬੁਆਮ ਨੇ ਮਅਕਾਹ ਦੇ ਪੁੱਤ੍ਰ ਅਬੀਯਾਹ ਨੂੰ ਮੁੱਖੀਆ ਮੁਕੱਕਰ ਕੀਤਾ ਤਾਂ ਜੋ ਆਪਣੇ ਭਰਾਵਾਂ ਵਿੱਚ ਹਾਕਮ ਬਣੇ ਕਿਉਂ ਜੋ ਉਸ ਦਾ ਇਰਾਦਾ ਉਸ ਨੂੰ ਪਾਤਸ਼ਾਹ ਬਣਾਉਣ ਦਾ ਸੀ
IRVPA ਅਤੇ ਰਹਬੁਆਮ ਨੇ ਮਅਕਾਹ ਦੇ ਪੁੱਤਰ ਅਬਿਯਾਹ ਨੂੰ ਮੁਖੀਆ ਨਿਯੁਕਤ ਕੀਤਾ ਤਾਂ ਜੋ ਆਪਣੇ ਭਰਾਵਾਂ ਵਿੱਚ ਹਾਕਮ ਬਣੇ ਕਿਉਂ ਜੋ ਉਸ ਦਾ ਇਰਾਦਾ ਉਸ ਨੂੰ ਪਾਤਸ਼ਾਹ ਬਣਾਉਣ ਦਾ ਸੀ