Versions
PAV ਤਦ ਸ਼ਮਆਯਾਹ ਨਬੀ ਰਹਬੁਆਮ ਦੇ ਅਤੇ ਯਹੂਦਾਹ ਦੇ ਸਰਦਾਰਾਂ ਦੇ ਕੋਲ ਜਿਹੜੇ ਸ਼ੀਸ਼ਕ ਦੇ ਅੱਗੋਂ ਯਰੂਸ਼ਲਮ ਵਿੱਚ ਇਕੱਠੇ ਹੋ ਗਏ ਸਨ ਆਇਆ ਅਤੇ ਉਨ੍ਹਾਂ ਨੂੰ ਆਖਿਆ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਸਾਂ ਮੈਨੂੰ ਛੱਡ ਦਿੱਤਾ, ਏਸ ਲਈ ਮੈਂ ਵੀ ਤੁਹਾਨੂੰ ਸ਼ੀਸ਼ਕ ਦੇ ਹੱਥ ਵਿੱਚ ਛੱਡ ਦਿੱਤਾ ਹੈ
IRVPA ਤਦ ਸ਼ਮਅਯਾਹ ਨਬੀ ਰਹਬੁਆਮ ਦੇ ਅਤੇ ਯਹੂਦਾਹ ਦੇ ਸਰਦਾਰਾਂ ਦੇ ਕੋਲ ਜਿਹੜੇ ਸ਼ੀਸ਼ਕ ਦੇ ਅੱਗੋਂ ਯਰੂਸ਼ਲਮ ਵਿੱਚ ਇਕੱਠੇ ਹੋ ਗਏ ਸਨ ਐਉਂ ਫਰਮਾਉਂਦਾ ਹੈ, ਤੁਸੀਂ ਮੈਨੂੰ ਛੱਡ ਦਿੱਤਾ, ਇਸ ਲਈ ਮੈਂ ਵੀ ਤਹਾਨੂੰ ਸ਼ੀਸ਼ਕ ਦੇ ਹੱਥ ਵਿੱਚ ਛੱਡ ਦਿੱਤਾ