Bible Versions
Bible Books

2 Chronicles 13:12 (HCSB) Holman Christian Standard Bible

Versions

PAV   ਅਤੇ ਵੇਖੋ, ਸਾਡੀ ਅਗਵਾਈ ਲਈ ਸਾਡੇ ਨਾਲ ਪਰਮੇਸ਼ੁਰ ਹੈ ਅਤੇ ਉਸ ਦੇ ਜਾਜਕ ਤੁਹਾਡੇ ਵਿਰੁੱਧ ਸਾਹ ਨੂੰ ਖਿੱਚ ਕੇ ਜ਼ੋਰ ਦੇ ਨਾਲ ਨਰਸਿੰਗੇ ਫੂਕਣ ਲਈ ਤਿਆਰ ਹਨ। ਹੇ ਇਸਰਾਏਲੀਓ, ਤੁਸੀਂ ਆਪਣੇ ਯਹੋਵਾਹ ਦੇ ਵਿਰੁੱਧ ਜਿਹੜਾ ਤੁਹਾਡੇ ਪਿਉ ਦਾਦਿਆਂ ਦਾ ਪਰਮੇਸ਼ੁਰ ਹੈ ਨਾ ਲੜੋ, ਕਿਉਂ ਜੋ ਤੁਸੀਂ ਸਫਲ ਨਹੀਂ ਹੋਵੋਗੇ!
IRVPA   ਅਤੇ ਵੇਖੋ, ਸਾਡੀ ਅਗਵਾਈ ਲਈ ਸਾਡੇ ਨਾਲ ਪਰਮੇਸ਼ੁਰ ਹੈ ਅਤੇ ਉਸ ਦੇ ਜਾਜਕ ਤੁਹਾਡੇ ਵਿਰੁੱਧ ਸਾਹ ਨੂੰ ਖਿੱਚ ਕੇ ਜ਼ੋਰ ਨਾਲ ਨਰਸਿੰਗੇ ਫੂਕਣ ਲਈ ਤਿਆਰ ਹਨ। ਹੇ ਇਸਰਾਏਲੀਓ, ਤੁਸੀਂ ਆਪਣੇ ਯਹੋਵਾਹ ਦੇ ਵਿਰੁੱਧ ਜਿਹੜਾ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਹੈ ਨਾ ਲੜੋ, ਕਿਉਂ ਜੋ ਤੁਸੀਂ ਸਫ਼ਲ ਨਹੀਂ ਹੋਵੋਗੇ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us