Versions
PAV ਉਸ ਨੇ ਯਰੂਸ਼ਲਮ ਵਿੱਚ ਤਿੰਨ ਵਰਹੇ ਰਾਜ ਕੀਤਾ। ਉਸ ਦੀ ਮਾਤਾ ਦਾ ਨਾਉਂ ਮੀਕਾਯਾਹ ਸੀ ਜੋ ਊਰੀਏਲ ਗਬਈ ਦੀ ਧੀ ਸੀ ਅਤੇ ਅਬੀਯਾਹ ਦੇ ਵਿੱਚ ਅਤੇ ਯਾਰਾਬੁਆਮ ਦੇ ਵਿੱਚ ਲੜਾਈ ਹੋਈ
IRVPA ਉਸ ਨੇ ਯਰੂਸ਼ਲਮ ਵਿੱਚ ਤਿੰਨ ਸਾਲ ਰਾਜ ਕੀਤਾ। ਉਸ ਦੀ ਮਾਤਾ ਦਾ ਨਾਮ ਮੀਕਾਯਾਹ ਸੀ, ਜੋ ਉਰੀਏਲ ਗਬਈ ਦੀ ਧੀ ਸੀ ਅਤੇ ਅਬਿਯਾਹ ਦੇ ਵਿੱਚ ਅਤੇ ਯਾਰਾਬੁਆਮ ਦੇ ਵਿੱਚ ਲੜਾਈ ਹੋਈ