Versions
PAV ਹੁਣ ਤੂੰ ਮੈਨੂੰ ਬੁੱਧ ਤੇ ਗਿਆਨ ਦੇਹ ਭਈ ਮੈਂ ਇਨ੍ਹਾਂ ਲੋਕਾਂ ਦੇ ਅੱਗੇ ਅੰਦਰ ਬਾਹਰ ਆਇਆ ਜਾਇਆ ਕਰਾਂ ਕਿਉਂ ਜੋ ਤੇਰੀ ਇਸ ਐੱਡੀ ਵੱਡੀ ਪਰਜਾ ਦਾ ਨਿਆਉਂ ਕੌਣ ਕਰ ਸੱਕਦਾ ਹੈ?
IRVPA ਜੋ ਤੂੰ ਮੈਨੂੰ ਬੁੱਧ ਤੇ ਗਿਆਨ ਦੇ ਕਿ ਮੈਂ ਇਨ੍ਹਾਂ ਲੋਕਾਂ ਦੇ ਅੱਗੇ ਅੰਦਰ ਬਾਹਰ ਆਇਆ ਜਾਇਆ ਕਰਾਂ ਕਿਉਂ ਜੋ ਤੇਰੀ ਐਨੀ ਵੱਡੀ ਪਰਜਾ ਦਾ ਨਿਆਂ ਕੌਣ ਕਰ ਸਕਦਾ ਹੈ।