Versions
PAV ਅਤੇ ਸੁਲੇਮਾਨ ਸਾਰੀ ਸਭਾ ਸਣੇ ਉਸ ਉੱਚੇ ਥਾਂ ਨੂੰ ਗਿਆ ਜੋ ਗਿਬਓਨ ਵਿੱਚ ਸੀ ਕਿਉਂ ਜੋ ਪਰਮੇਸ਼ੁਰ ਦੀ ਮੰਡਲੀ ਦਾ ਤੰਬੂ ਜਿਹ ਨੂੰ ਯਹੋਵਾਹ ਦੇ ਦਾਸ ਮੂਸਾ ਨੇ ਉਜਾੜ ਵਿੱਚ ਬਣਾਇਆ ਸੀ ਉੱਥੇ ਹੀ ਸੀ
IRVPA ਸੁਲੇਮਾਨ ਸਾਰੀ ਸਭਾ ਦੇ ਨਾਲ ਉਸ ਉੱਚੇ ਥਾਂ ਨੂੰ ਗਿਆ ਜੋ ਗਿਬਓਨ ਵਿੱਚ ਸੀ, ਕਿਉਂ ਜੋ ਪਰਮੇਸ਼ੁਰ ਦੀ ਮੰਡਲੀ ਦਾ ਤੰਬੂ ਜਿਸ ਨੂੰ ਯਹੋਵਾਹ ਦੇ ਦਾਸ ਮੂਸਾ ਨੇ ਉਜਾੜ ਵਿੱਚ ਬਣਾਇਆ ਸੀ, ਉੱਥੇ ਹੀ ਸੀ।