Versions
PAV ਅਤੇ ਸੁਲੇਮਾਨ ਓਧਰ ਯਹੋਵਾਹ ਦੇ ਸਾਹਮਣੇ ਵਾਲੀ ਪਿੱਤਲ ਦੀ ਜਗਵੇਦੀ ਦੇ ਕੋਲ ਉਤਾਹਾਂ ਗਿਆ ਜੋ ਮੰਡਲੀ ਦੇ ਤੰਬੂ ਕੋਲ ਸੀ ਅਰ ਉਹ ਦੇ ਉੱਤੇ ਇੱਕ ਹਜ਼ਾਰ ਹੋਮ ਦੀਆਂ ਬਲੀਆਂ ਚੜ੍ਹਾਈਆਂ।।
IRVPA ਸੁਲੇਮਾਨ ਉੱਧਰ ਯਹੋਵਾਹ ਦੇ ਸਾਹਮਣੇ ਵਾਲੀ ਪਿੱਤਲ ਦੀ ਜਗਵੇਦੀ ਦੇ ਕੋਲ ਉੱਪਰ ਵੱਲ ਗਿਆ ਜੋ ਮੰਡਲੀ ਦੇ ਤੰਬੂ ਕੋਲ ਸੀ, ਅਤੇ ਉਹ ਦੇ ਉੱਤੇ ਇੱਕ ਹਜ਼ਾਰ ਹੋਮ ਦੀਆਂ ਬਲੀਆਂ ਚੜ੍ਹਾਈਆਂ।