Versions
PAV ਅਤੇ ਅਹਜ਼ਯਾਹ ਦਾ ਨਾਸ ਪਰਮੇਸ਼ੁਰ ਵੱਲੋਂ ਐਉਂ ਹੋਇਆ ਕਿ ਉਹ ਯੋਰਾਮ ਦੇ ਕੋਲ ਗਿਆ ਕਿਉਂ ਜੋ ਜਦ ਉਹ ਪੁੱਜਿਆ ਤਾਂ ਯਹੋਰਾਮ ਦੇ ਸੰਗ ਨਿਮਸ਼ੀ ਦੇ ਪੁੱਤ੍ਰ ਯੇਹੂ ਦੇ ਨਾਲ ਲੜਨ ਲਈ ਗਿਆ ਜਿਹ ਨੂੰ ਯਹੋਵਾਹ ਨੇ ਅਹਾਬ ਦੇ ਘਰਾਣੇ ਨੂੰ ਮੇਟਣ ਲਈ ਮੁਕੱਰਰ ਕੀਤਾ ਸੀ
IRVPA ਅਹਜ਼ਯਾਹ ਦਾ ਨਾਸ ਪਰਮੇਸ਼ੁਰ ਵੱਲੋਂ ਇਸ ਤਰ੍ਹਾਂ ਹੋਇਆ ਕਿ ਉਹ ਯੋਰਾਮ ਦੇ ਕੋਲ ਗਿਆ, ਕਿਉਂ ਜੋ ਜਦ ਉਹ ਪਹੁੰਚਿਆ ਤਾਂ ਨਿਮਸ਼ੀ ਦੇ ਪੁੱਤਰ ਯੇਹੂ ਦੇ ਨਾਲ ਲੜਨ ਲਈ, ਯਹੋਰਾਮ ਦੇ ਨਾਲ ਗਿਆ, ਜਿਸ ਨੂੰ ਯਹੋਵਾਹ ਨੇ ਅਹਾਬ ਦੇ ਘਰਾਣੇ ਨੂੰ ਮਿਟਾਉਣ ਲਈ ਠਹਿਰਾਇਆ ਸੀ।