Versions
PAV ਸੋ ਲੇਵੀਆਂ ਤੇ ਸਾਰੇ ਯਹੂਦੀਆਂ ਨੇ ਸਭ ਕੁਝ ਓਵੇਂ ਕੀਤਾ ਜਿਵੇਂ ਯਹੋਯਾਦਾ ਜਾਜਕ ਨੇ ਹੁਕਮ ਦਿੱਤਾ ਸੀ। ਉਨ੍ਹਾਂ ਨੇ ਆਪਣੇ ਆਪਣੇ ਆਦਮੀਆਂ ਨੂੰ ਜਿਹੜੇ ਸਬਤ ਨੂੰ ਅੰਦਰ ਆਉਣ ਵਾਲੇ ਸਨ ਉਨ੍ਹਾਂ ਦੇ ਨਾਲ ਜਿਹੜੇ ਸਬਤ ਨੂੰ ਬਾਹਰ ਜਾਣ ਵਾਲੇ ਸਨ ਲਿਆ ਕਿਉਂ ਜੋ ਯਹੋਯਾਦਾ ਜਾਜਕ ਨੇ ਵਾਰੀਵਾਲੀਆਂ ਨੂੰ ਰੁਖਸਤ ਨਹੀਂ ਕੀਤਾ ਸੀ
IRVPA ਸੋ ਲੇਵੀਆਂ ਤੇ ਸਾਰੇ ਯਹੂਦੀਆਂ ਨੇ ਸਭ ਕੁਝ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਯਾਦਾ ਜਾਜਕ ਨੇ ਹੁਕਮ ਦਿੱਤਾ ਸੀ। ਉਨ੍ਹਾਂ ਨੇ ਆਪਣੇ-ਆਪਣੇ ਆਦਮੀਆਂ ਨੂੰ ਜਿਹੜੇ ਸਬਤ ਨੂੰ ਅੰਦਰ ਆਉਣ ਵਾਲੇ ਸਨ ਉਨ੍ਹਾਂ ਦੇ ਨਾਲ ਜਿਹੜੇ ਸਬਤ ਨੂੰ ਬਾਹਰ ਜਾਣ ਵਾਲੇ ਸਨ ਲਿਆ ਕਿਉਂ ਜੋ ਯਹੋਯਾਦਾ ਜਾਜਕ ਨੇ ਵਾਰੀ ਵਾਲਿਆਂ ਨੂੰ ਵਿਦਿਆ ਨਹੀਂ ਕੀਤਾ ਸੀ