Versions
PAV ਤਾਂ ਵੀ ਯਹੋਵਾਹ ਨੇ ਉਨਾਂ ਦੇ ਕੋਲ ਨਬੀਆਂ ਨੂੰ ਘੱਲਿਆ ਤਾਂ ਜੋ ਓਹ ਉਨ੍ਹਾਂ ਨੂੰ ਉਸ ਵੱਲ ਮੋੜ ਲਿਆਉਣ ਅਤੇ ਓਹ ਉਨ੍ਹਾਂ ਨੂੰ ਚਿਤਾਵਨੀ ਦਿੰਦੇ ਰਹੇ ਪਰ ਉਨ੍ਹਾਂ ਨੇ ਕੰਨ ਨਾ ਲਾਇਆ
IRVPA ਤਾਂ ਵੀ ਯਹੋਵਾਹ ਨੇ ਉਹਨਾਂ ਦੇ ਕੋਲ ਨਬੀਆਂ ਨੂੰ ਭੇਜਿਆ ਤਾਂ ਜੋ ਉਹ ਉਹਨਾਂ ਨੂੰ ਉਸ ਵੱਲ ਮੋੜ ਲਿਆਉਣ ਅਤੇ ਉਹ ਉਨ੍ਹਾਂ ਨੂੰ ਚੇਤਾਵਨੀ ਦਿੰਦੇ ਰਹੇ ਪਰ ਉਹਨਾਂ ਨੇ ਕੰਨ ਨਾ ਲਾਇਆ