Versions
PAV ਐਉਂ ਹੋਇਆ ਕਿ ਉਸ ਵਰਹੇ ਦੇ ਅੰਤ ਵਿੱਚ ਅਰਾਮੀਆਂ ਦੀ ਫੌਜ ਨੇ ਉਸ ਉੱਤੇ ਚੜ੍ਹਾਈ ਕਰ ਦਿੱਤੀ ਅਤੇ ਯਹੂਦਾਹ ਅਰ ਯਰੂਸ਼ਲਮ ਵਿੱਚ ਆ ਕੇ ਉੱਮਤ ਦੇ ਸਾਰੇ ਸਰਦਾਰਾਂ ਨੂੰ ਲੋਕਾਂ ਵਿੱਚੋਂ ਮਾਰ ਦਿੱਤਾ ਅਤੇ ਉਨ੍ਹਾਂ ਦਾ ਸਾਰਾ ਮਾਲ ਲੁੱਟ ਕੇ ਦੰਮਿਸ਼ਕ ਦੇ ਰਾਜਾ ਦੇ ਕੋਲ ਭੇਜ ਦਿੱਤਾ
IRVPA {ਯੋਆਸ਼ ਦੇ ਰਾਜ ਦਾ ਅੰਤ ਅਤੇ ਉਸ ਦੀ ਮੌਤ} PS ਇਸ ਤਰ੍ਹਾਂ ਹੋਇਆ ਕਿ ਉਸ ਸਾਲ ਦੇ ਅੰਤ ਵਿੱਚ ਅਰਾਮੀਆਂ ਦੀ ਫ਼ੌਜ ਨੇ ਉਸ ਉੱਤੇ ਚੜਾਈ ਕਰ ਦਿੱਤੀ ਅਤੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਆ ਕੇ ਉੱਮਤ ਦੇ ਸਾਰੇ ਸਰਦਾਰਾਂ ਨੂੰ ਲੋਕਾਂ ਵਿੱਚੋਂ ਮਾਰ ਦਿੱਤਾ ਅਤੇ ਉਨ੍ਹਾਂ ਦਾ ਸਾਰਾ ਮਾਲ ਲੁੱਟ ਕੇ ਦੰਮਿਸ਼ਕ ਦੇ ਰਾਜਾ ਦੇ ਕੋਲ ਭੇਜ ਦਿੱਤਾ