Bible Versions
Bible Books

2 Chronicles 25:10 (HCSB) Holman Christian Standard Bible

Versions

PAV   ਤਦ ਅਮਸਯਾਹ ਨੇ ਉਹ ਸੈਨਾਂ ਨੂੰ ਜੋ ਇਫਰਾਈਮ ਵਿੱਚੋਂ ਉਹ ਦੇ ਕੋਲ ਆਈ ਸੀ ਅੱਡ ਕੀਤਾ ਤਾਂ ਜੋ ਓਹ ਫੇਰ ਆਪਣੇ ਘਰਾਂ ਨੂੰ ਜਾਣ। ਇਸ ਕਰਕੇ ਉਨ੍ਹਾਂ ਦਾ ਹਰਖ ਯਹੂਦਾਹ ਉੱਤੇ ਬਹੁਤ ਵਧਿਆ ਅਤੇ ਓਹ ਵੱਡੇ ਗੁੱਸੇ ਵਿੱਚ ਆਪਣੇ ਘਰਾਂ ਨੂੰ ਮੁੜੇ
IRVPA   ਤਦ ਅਮਸਯਾਹ ਨੇ ਉਸ ਸੈਨਾਂ ਨੂੰ ਜੋ ਇਫ਼ਰਾਈਮ ਵਿੱਚੋਂ ਉਹ ਦੇ ਕੋਲ ਆਈ ਸੀ ਅੱਡ ਕੀਤਾ ਤਾਂ ਜੋ ਉਹ ਫੇਰ ਆਪਣੇ ਘਰਾਂ ਨੂੰ ਜਾਣ। ਇਸ ਕਰਕੇ ਉਨ੍ਹਾਂ ਦਾ ਹਰਖ ਯਹੂਦਾਹ ਉੱਤੇ ਬਹੁਤ ਵਧਿਆ ਅਤੇ ਉਹ ਵੱਡੇ ਗੁੱਸੇ ਵਿੱਚ ਆਪਣੇ ਘਰਾਂ ਨੂੰ ਮੁੜੇ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us