Versions
PAV ਤਦ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਨੇ ਸਲਾਹ ਕਰ ਕੇ ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਨੂੰ ਜੋ ਯੇਹੂ ਦਾ ਪੋਤਾ ਅਰ ਯਹੋਆਹਾਜ਼ ਦਾ ਪੁੱਤ੍ਰ ਸੀ ਸੁਨੇਹਾ ਘੱਲਿਆ ਕਿ ਆ, ਅਸੀਂ ਇੱਕ ਦੂਜੇ ਦੇ ਆਹਮੋ ਸਾਹਮਣੇ ਵੇਖੀਏ
IRVPA {ਇਸਰਾਏਲ ਦੇ ਵਿਰੁੱਧ ਚੇਤਾਵਨੀ} (2 ਰਾਜਾ 14:8-20) PS ਤਦ ਯਹੂਦਾਹ ਦੇ ਰਾਜੇ ਅਮਸਯਾਹ ਨੇ ਸਲਾਹ ਕਰ ਕੇ ਇਸਰਾਏਲ ਦੇ ਰਾਜੇ ਯਹੋਆਸ਼ ਨੂੰ ਜੋ ਯੇਹੂ ਦਾ ਪੋਤਾ ਅਤੇ ਯਹੋਆਹਾਜ਼ ਦਾ ਪੁੱਤਰ ਸੀ ਸੁਨੇਹਾ ਭੇਜਿਆ ਕਿ ਆ, ਅਸੀਂ ਇੱਕ ਦੂਜੇ ਨੂੰ ਆਹਮੋ-ਸਾਹਮਣੇ ਵੇਖੀਏ