Versions
PAV ਤਦ ਉਜ਼ੀਯਾਹ ਗੁੱਸੇ ਹੋਇਆ ਅਤੇ ਉਹ ਦੇ ਹੱਥ ਵਿੱਚ ਧੂਪ ਧੁਖਾਉਣ ਲਈ ਧੂਪ ਦਾਨ ਸੀ ਅਤੇ ਜਦੋਂ ਉਹ ਜਾਜਕਾਂ ਤੇ ਹਰਖ ਕਰ ਰਿਹਾ ਸੀ ਤਾਂ ਜਾਜਕਾਂ ਦੇ ਅੱਗੇ ਯਹੋਵਾਹ ਦੇ ਭਵਨ ਵਿੱਚ ਧੂਪ ਦੀ ਜਗਵੇਦੀ ਦੇ ਕੋਲ ਉਸ ਦੇ ਮਥੇ ਤੇ ਕੋੜ੍ਹ ਫੁੱਟ ਨਿੱਕਲਿਆ
IRVPA ਤਦ ਉੱਜ਼ੀਯਾਹ ਗੁੱਸੇ ਹੋਇਆ ਅਤੇ ਉਹ ਦੇ ਹੱਥ ਵਿੱਚ ਧੂਪ ਧੁਖਾਉਣ ਲਈ ਧੂਪਦਾਨ ਸੀ ਅਤੇ ਜਦੋਂ ਉਹ ਜਾਜਕਾਂ ਤੇ ਹਰਖ ਕਰ ਰਿਹਾ ਸੀ ਤਾਂ ਜਾਜਕਾਂ ਦੇ ਅੱਗੇ ਯਹੋਵਾਹ ਦੇ ਭਵਨ ਵਿੱਚ ਧੂਪ ਦੀ ਜਗਵੇਦੀ ਦੇ ਕੋਲ ਉਸ ਦੇ ਮੱਥੇ ਤੇ ਕੋੜ੍ਹ ਫੁੱਟ ਨਿੱਕਲਿਆ