Versions
PAV ਹੇ ਮੇਰੇ ਪੁੱਤ੍ਰੋਂ, ਤੁਸੀਂ ਹੁਣ ਘੇਸ ਨਾ ਮਾਰਨੀ ਕਿਉਂ ਜੋ ਯਹੋਵਾਹ ਨੇ ਤੁਹਾਨੂੰ ਚੁਣ ਲਿਆ ਹੈ ਕਿ ਉਹ ਦੇ ਸਨਮੁਖ ਖਲੋਵੇ ਅਤੇ ਉਹ ਦੀ ਸੇਵਾ ਕਰੋ ਅਤੇ ਉਹ ਦੇ ਸੇਵਾਦਾਰ ਬਣੋ ਅਤੇ ਧੂਪ ਧੁਖਾਓ।।
IRVPA ਹੇ ਮੇਰੇ ਪੁੱਤਰੋ, ਤੁਸੀਂ ਹੁਣ ਢਿੱਲੇ ਨਾ ਪੈਣਾ ਕਿਉਂ ਜੋ ਯਹੋਵਾਹ ਨੇ ਤੁਹਾਨੂੰ ਚੁਣ ਲਿਆ ਹੈ ਕਿ ਉਹ ਦੇ ਸਨਮੁਖ ਖੜ੍ਹੇ ਹੋਵੋ ਅਤੇ ਉਹ ਦੀ ਸੇਵਾ ਕਰੋ ਅਤੇ ਉਹ ਦੇ ਸੇਵਾਦਾਰ ਬਣੋ ਅਤੇ ਧੂਪ ਧੁਖਾਓ।