Versions
PAV ਤਦ ਉਨ੍ਹਾਂ ਨੇ ਹਿਜ਼ਕੀਯਾਹ ਪਾਤਸ਼ਾਹ ਦੇ ਸਾਹਮਣੇ ਜਾ ਕੇ ਆਖਿਆ ਕਿ ਅਸਾਂ ਯਹੋਵਾਹ ਦੇ ਸਾਰੇ ਭਵਨ ਨੂੰ ਅਤੇ ਹੋਮ ਬਲੀ ਦੀ ਜਗਵੇਦੀ ਨੂੰ ਅਤੇ ਉਸ ਦੇ ਸਾਰੇ ਭਾਂਡਿਆਂ ਨੂੰ, ਉਸ ਦੀ ਚੜ੍ਹਤ ਦੀ ਰੋਟੀ ਦੀ ਮੇਜ਼ ਨੂੰ ਅਤੇ ਉਸ ਦੇ ਸਾਰੇ ਭਾਂਡਿਆਂ ਨੂੰ ਸਾਫ ਕਰ ਦਿੱਤਾ ਹੈ
IRVPA ਤਦ ਉਨ੍ਹਾਂ ਨੇ ਹਿਜ਼ਕੀਯਾਹ ਪਾਤਸ਼ਾਹ ਦੇ ਸਾਹਮਣੇ ਜਾ ਕੇ ਆਖਿਆ ਕਿ ਅਸੀਂ ਯਹੋਵਾਹ ਦੇ ਸਾਰੇ ਭਵਨ ਨੂੰ ਅਤੇ ਹੋਮ ਦੀ ਜਗਵੇਦੀ ਨੂੰ ਅਤੇ ਉਸ ਦੇ ਸਾਰੇ ਭਾਂਡਿਆਂ ਨੂੰ, ਉਸ ਦੀ ਚੜ੍ਹਤ ਦੀ ਰੋਟੀ ਦੀ ਮੇਜ਼ ਨੂੰ ਅਤੇ ਉਸ ਦੇ ਸਾਰੇ ਭਾਂਡਿਆਂ ਨੂੰ ਸਾਫ਼ ਕਰ ਦਿੱਤਾ ਹੈ