Versions
PAV ਅਤੇ ਉਨ੍ਹਾਂ ਸਾਰਿਆਂ ਭਾਂਡਿਆਂ ਨੂੰ ਜਿਨ੍ਹਾਂ ਨੂੰ ਆਹਾਜ਼ ਪਾਤਸ਼ਾਹ ਨੇ ਆਪਣੇ ਰਾਜ ਵਿੱਚ ਬੇਈਮਾਨੀ ਦੇ ਕਾਰਨ ਰੱਦ ਕਰ ਛੱਡਿਆ ਸੀ ਅਸਾਂ ਪਵਿੱਤਰ ਕਰ ਦਿੱਤਾ ਅਤੇ ਵੇਖੋ, ਓਹ ਯਹੋਵਾਹ ਦੀ ਜਗਵੇਦੀ ਦੇ ਸਾਹਮਣੇ ਹਨ।।
IRVPA ਅਤੇ ਉਨ੍ਹਾਂ ਸਾਰਿਆਂ ਭਾਂਡਿਆਂ ਨੂੰ ਜਿਨ੍ਹਾਂ ਨੂੰ ਆਹਾਜ਼ ਪਾਤਸ਼ਾਹ ਨੇ ਆਪਣੇ ਰਾਜ ਵਿੱਚ ਬੇਈਮਾਨੀ ਦੇ ਕਾਰਨ ਰੱਦ ਕਰ ਛੱਡਿਆ ਸੀ ਅਸੀਂ ਪਵਿੱਤਰ ਕਰ ਦਿੱਤਾ ਅਤੇ ਵੇਖੋ, ਉਹ ਯਹੋਵਾਹ ਦੀ ਜਗਵੇਦੀ ਦੇ ਸਾਹਮਣੇ ਹਨ। PS