Versions
PAV ਅਤੇ ਉਸ ਨੇ ਯਹੋਵਾਹ ਦੇ ਭਵਨ ਵਿੱਚ ਲੇਵੀਆਂ ਨੂੰ ਛੈਣਿਆਂ, ਸਿਤਾਰਾਂ ਅਤੇ ਬਰਬਤਾਂ ਨਾਲ ਖੜੇ ਕੀਤਾ ਜਿਵੇਂ ਦਾਊਦ ਅਤੇ ਪਾਤਸ਼ਾਹ ਦੇ ਗੈਬਦਾਨ ਗਾਦ ਅਤੇ ਨਾਥਾਨ ਨਬੀ ਨੇ ਹੁਕਮ ਅਨੁਸਾਰ ਸੀ ਕਿਉਂ ਜੋ ਯਹੋਵਾਹ ਵੱਲੋਂ ਏਹ ਹੁਕਮ ਨਬੀਆਂ ਦੇ ਰਾਹੀਆਂ ਆਇਆ ਸੀ
IRVPA ਅਤੇ ਉਸ ਨੇ ਯਹੋਵਾਹ ਦੇ ਭਵਨ ਵਿੱਚ ਲੇਵੀਆਂ ਨੂੰ ਛੈਣਿਆਂ, ਸਿਤਾਰਾਂ ਅਤੇ ਬਰਬਤਾਂ ਨਾਲ ਖੜ੍ਹੇ ਕੀਤਾ ਜਿਵੇਂ ਦਾਊਦ ਅਤੇ ਪਾਤਸ਼ਾਹ ਦੇ ਗੈਬਦਾਨ ਗਾਦ ਅਤੇ ਨਾਥਾਨ ਨਬੀ ਦੇ ਹੁਕਮ ਅਨੁਸਾਰ ਸੀ ਕਿਉਂ ਜੋ ਯਹੋਵਾਹ ਵੱਲੋਂ ਇਹ ਹੁਕਮ ਨਬੀਆਂ ਦੇ ਰਾਹੀਂ ਆਇਆ ਸੀ