Versions
PAV ਅਤੇ ਹਿਜ਼ਕੀਯਾਹ ਨੇ ਜਗਵੇਦੀ ਉੱਤੇ ਹੋਮ ਦੀਆਂ ਬਲੀਆਂ ਦੇ ਚੜ੍ਹਾਉਣ ਦਾ ਹੁਕਮ ਦਿੱਤਾ ਅਤੇ ਜਦ ਹੋਮ ਦੀਆਂ ਬਲੀਆਂ ਦਾ ਅਰੰਭ ਹੋਇਆ ਤਾਂ ਯਹੋਵਾਹ ਦਾ ਗੀਤ ਨਰਸਿੰਗਿਆਂ ਅਤੇ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਵਾਜਿਆਂ ਨਾਲ ਸ਼ੁਰੂ ਹੋਇਆ
IRVPA ਅਤੇ ਹਿਜ਼ਕੀਯਾਹ ਨੇ ਜਗਵੇਦੀ ਉੱਤੇ ਹੋਮ ਦੀਆਂ ਬਲੀਆਂ ਦੇ ਚੜ੍ਹਾਉਣ ਦਾ ਹੁਕਮ ਦਿੱਤਾ ਅਤੇ ਜਦ ਹੋਮ ਦੀਆਂ ਬਲੀਆਂ ਦਾ ਅਰੰਭ ਹੋਇਆ ਤਾਂ ਯਹੋਵਾਹ ਦਾ ਗੀਤ ਨਰਸਿੰਗਿਆਂ ਅਤੇ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਵਾਜਿਆਂ ਨਾਲ ਸ਼ੁਰੂ ਹੋਇਆ