Versions
PAV ਅਤੇ ਸਾਰੀ ਸਭਾ ਨੇ ਮੱਥਾ ਟੇਕਿਆ, ਤਾਂ ਗਾਉਣ ਵਾਲੇ ਗਾਉਣ ਲੱਗੇ ਅਤੇ ਨਰਸਿੰਗਿਆਂ ਨਾਲੇ ਨਰਸਿੰਗੇ ਫੂਕਣ ਲੱਗੇ। ਜਦ ਤੀਕ ਹੋਮ ਦੀ ਬਲੀ ਦਾ ਜਲਣਾ ਪੂਰਾ ਨਾ ਹੋਇਆ ਏਹ ਸਭ ਕੁਝ ਹੁੰਦਾ ਰਿਹਾ
IRVPA ਅਤੇ ਸਾਰੀ ਸਭਾ ਨੇ ਮੱਥਾ ਟੇਕਿਆ, ਤਾਂ ਗਾਉਣ ਵਾਲੇ ਗਾਉਣ ਲੱਗੇ ਅਤੇ ਨਰਸਿੰਗਿਆਂ ਵਾਲੇ ਨਰਸਿੰਗੇ ਫੂਕਣ ਲੱਗੇ। ਜਦ ਤੱਕ ਹੋਮ ਦੀ ਬਲੀ ਦਾ ਜਲਣਾ ਪੂਰਾ ਨਾ ਹੋਇਆ ਇਹ ਸਭ ਕੁਝ ਹੁੰਦਾ ਰਿਹਾ