Bible Versions
Bible Books

2 Chronicles 2:10 (HCSB) Holman Christian Standard Bible

Versions

PAV   ਅਤੇ ਵੇਖ, ਲੱਕੜ ਕੱਟਣ ਵਾਲਿਆਂ ਨੂੰ ਜੋ ਤੇਰੇ ਟਹਿਲੂਏ ਹਨ ਮੈਂ ਭੋਜਨ ਲਈ ਇੱਕ ਲਖ ਪੰਜਾਹ ਹਜ਼ਾਰ ਮਣ ਝਾੜਵੀ ਕਣਕ, ਇੱਕ ਲੱਖ ਪੰਜਾਹ ਹਜ਼ਾਰ ਮਣ ਜੌਂ, ਪੰਦਰਾ ਹਜ਼ਾਰ ਮਣ ਦਾਖ ਰਸ ਅਰ ਪੰਦਰਾ ਹਜ਼ਾਰ ਮਣ ਤੇਲ ਦਿਆਂਗਾ।।
IRVPA   ਅਤੇ ਵੇਖ, ਲੱਕੜ ਕੱਟਣ ਵਾਲਿਆਂ ਨੂੰ ਜੋ ਤੇਰੇ ਸੇਵਕ ਹਨ ਮੈਂ ਭੋਜਨ ਲਈ ਇੱਕ ਲੱਖ ਪੰਜਾਹ ਹਜ਼ਾਰ ਮਣ ਝਾੜਵੀਂ ਕਣਕ, ਇੱਕ ਲੱਖ ਪੰਜਾਹ ਹਜ਼ਾਰ ਮਣ ਜੌਂ, ਪੰਦਰਾਂ ਹਜ਼ਾਰ ਮਣ ਦਾਖ਼ਰਸ ਅਤੇ ਪੰਦਰਾਂ ਹਜ਼ਾਰ ਮਣ ਤੇਲ ਦਿਆਂਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us