Bible Versions
Bible Books

2 Chronicles 2:4 (HCSB) Holman Christian Standard Bible

Versions

PAV   ਵੇਖ, ਮੈਂ ਯਹੋਵਾਹ ਆਪਣੇ ਪਰਮੇਸ਼ਰ ਦੇ ਨਾਮ ਦੇ ਲਈ ਇੱਕ ਭਵਨ ਬਣਾਉਣ ਲੱਗਾ ਹਾਂ ਭਈ ਉਹ ਦੇ ਲਈ ਪਵਿੱਤ੍ਰ ਕਰਾਂ ਤੇ ਉਹ ਦੇ ਸਨਮੁਖ ਸੁਗੰਧੀ ਧੂਪ ਧੁਖਾਵਾਂ ਅਰ ਉਹ ਸਬਤਾਂ ਅਰ ਅਮੱਸਿਆਂ ਅਰ ਯਹੋਵਾਹ ਸਾਡੇ ਪਰਮੇਸ਼ੁਰ ਦਿਆਂ ਠਹਿਰਾਈਆਂ ਹੋਇਆਂ ਪਰਬਾਂ ਉੱਤੇ ਹਮੇਸ਼ਗੀ ਦੀ ਰੋਟੀ ਤੇ ਸੰਝ ਸਵੇਰ ਦੀਆਂ ਹੋਮ ਬਲੀਆਂ ਦੇ ਲਈ ਹੋਵੇ। ਇਹ ਇਸਰਾਏਲ ਉੱਤੇ ਸਦੀਪਕਾਲ ਹੈ
IRVPA   ਵੇਖ, ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਲਈ ਇੱਕ ਭਵਨ ਬਣਾਉਣ ਲੱਗਾ ਹਾਂ ਕਿ ਉਹ ਦੇ ਲਈ ਪਵਿੱਤਰ ਕਰਾਂ ਤੇ ਉਹ ਦੇ ਸਨਮੁਖ ਸੁਗੰਧੀ ਧੂਪ ਧੁਖਾਵਾਂ ਅਤੇ ਉਹ ਸਬਤਾਂ ਅਤੇ ਅਮੱਸਿਆ ਅਤੇ ਯਹੋਵਾਹ ਸਾਡੇ ਪਰਮੇਸ਼ੁਰ ਦੇ ਠਹਿਰਾਏ ਹੋਏ ਪਰਬਾਂ ਉੱਤੇ ਹਮੇਸ਼ਾਂ ਦੀ ਰੋਟੀ ਤੇ ਸੰਝ ਸਵੇਰ ਦੀਆਂ ਹੋਮ ਬਲੀਆਂ ਦੇ ਲਈ ਹੋਵੇ। ਇਹ ਇਸਰਾਏਲ ਉੱਤੇ ਸਦੀਪਕਾਲ ਹੈ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us