Versions
PAV ਕਿਉਂ ਜੋ ਸਭਾ ਵਿੱਚ ਬੇਥੇਰੇ ਅਜੇਹੇ ਸਨ ਜਿਨ੍ਹਾਂ ਨੇ ਆਪਣੇ ਆਪ ਨੂੰ ਪਵਿੱਤਰ ਨਹੀਂ ਕੀਤਾ ਸੀ ਏਸ ਲਈ ਏਹ ਕੰਮ ਲੇਵੀਆਂ ਦੇ ਜੁੰਮੇ ਹੋਇਆ ਕਿ ਓਹ ਸਾਰੇ ਅਸ਼ੁੱਧਾਂ ਲਈ ਪਸਹ ਦੀਆਂ ਬਲੀਆਂ ਕੱਟਣ ਤਾਂ ਜੋ ਓਹ ਯਹੋਵਾਹ ਲਈ ਪਵਿੱਤਰ ਹੋਣ
IRVPA ਕਿਉਂ ਜੋ ਸਭਾ ਵਿੱਚ ਬਥੇਰੇ ਅਜਿਹੇ ਸਨ ਜਿਨ੍ਹਾਂ ਨੇ ਆਪਣੇ ਆਪ ਨੂੰ ਪਵਿੱਤਰ ਨਹੀਂ ਕੀਤਾ ਸੀ ਇਸ ਲਈ ਇਹ ਕੰਮ ਲੇਵੀਆਂ ਦੇ ਜੁੰਮੇ ਹੋਇਆ ਕਿ ਉਹ ਸਾਰੇ ਅਸ਼ੁੱਧਾਂ ਲਈ ਪਸਾਹ ਦੀਆਂ ਬਲੀਆਂ ਕੱਟਣ ਤਾਂ ਜੋ ਉਹ ਯਹੋਵਾਹ ਲਈ ਪਵਿੱਤਰ ਹੋਣ