Versions
PAV ਸੋ ਉਨ੍ਹਾਂ ਨੇ ਇੱਕ ਹੁਕਮ ਜਾਰੀ ਕੀਤਾ ਕਿ ਬਏਰ-ਸ਼ਬਾ ਤੋਂ ਦਾਨ ਤੀਕ ਸਾਰੇ ਇਸਰਾਏਲ ਵਿੱਚ ਡੌਂਡੀ ਪਿਟਾਈ ਜਾਵੇ ਕਿ ਯਰੂਸ਼ਲਮ ਵਿੱਚ ਆ ਕੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਲਈ ਪਸਹ ਮਨਾਈ ਜਾਵੇ ਕਿਉਂ ਜੋ ਉਨ੍ਹਾਂ ਨੇ ਬਹੁਤਿਆਂ ਦਿਨਾਂ ਤੋਂ ਜਿਵੇਂ ਲਿਖਿਆ ਹੈ ਉਸ ਨੂੰ ਨਹੀਂ ਮਨਾਇਆ ਸੀ
IRVPA ਸੋ ਉਨ੍ਹਾਂ ਨੇ ਇੱਕ ਹੁਕਮ ਜਾਰੀ ਕੀਤਾ ਕਿ ਬਏਰਸ਼ਬਾ ਤੋਂ ਦਾਨ ਤੱਕ ਸਾਰੇ ਇਸਰਾਏਲ ਵਿੱਚ ਡੌਂਡੀ ਪਿਟਵਾਈ ਜਾਵੇ ਕਿ ਯਰੂਸ਼ਲਮ ਵਿੱਚ ਆ ਕੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਲਈ ਪਸਾਹ ਮਨਾਈ ਜਾਵੇ ਕਿਉਂ ਜੋ ਉਨ੍ਹਾਂ ਨੇ ਬਹੁਤਿਆਂ ਦਿਨਾਂ ਤੋਂ ਜਿਵੇਂ ਲਿਖਿਆ ਹੈ ਉਸ ਨੂੰ ਨਹੀਂ ਮਨਾਇਆ ਸੀ