Versions
PAV ਹੁਣ ਤੁਸੀਂ ਆਪਣੇ ਪਿਉ ਦਾਦਿਆਂ ਵਾਂਙੁ ਹੱਠੀਏ ਨਾ ਬਣੋ ਸਗੋਂ ਯਹੋਵਾਹ ਦੇ ਅਧੀਨ ਹੋ ਜਾਓ ਅਤੇ ਉਸਦੇ ਪਵਿੱਤਰ ਅਸਥਾਨ ਵਿੱਚ ਆਓ ਜਿਸ ਨੂੰ ਉਸ ਨੇ ਸਦਾ ਲਈ ਪਵਿੱਤਰ ਕੀਤਾ ਹੈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਭਗਤੀ ਕਰੋ ਤਾਂ ਜੋ ਉਸ ਦਾ ਭਾਰੀ ਕਹਿਰ ਤੁਸਾਂ ਉੱਤੋਂ ਟਲ ਜਾਵੇ
IRVPA ਹੁਣ ਤੁਸੀਂ ਆਪਣੇ ਪੁਰਖਿਆਂ ਵਾਂਗੂੰ ਹੱਠੀਏ ਨਾ ਬਣੋ ਸਗੋਂ ਯਹੋਵਾਹ ਦੇ ਅਧੀਨ ਹੋ ਜਾਓ ਅਤੇ ਉਸ ਦੇ ਪਵਿੱਤਰ ਸਥਾਨ ਵਿੱਚ ਆਓ ਜਿਸ ਨੂੰ ਉਸ ਨੇ ਸਦਾ ਲਈ ਪਵਿੱਤਰ ਕੀਤਾ ਹੈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਭਗਤੀ ਕਰੋ ਤਾਂ ਜੋ ਉਸ ਦਾ ਭਾਰੀ ਕਹਿਰ ਤੁਹਾਡੇ ਉੱਤੋਂ ਟਲ ਜਾਵੇ